ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤ-ਪਾਕਿ ਸਰਹੱਦ ਤੋਂ ਸਵਾ 21 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਭਾਰਤ-ਪਾਕਿ ਕੌਮੀ ਸਰਹੱਦ ਫ਼ਿਰੋਜ਼ਪੁਰ ਸੈਕਟਰ ਅਧੀਨ ਪੈਂਦੀ ਬਾਰਡਰ ਚੈੱਕ ਪੋਸਟ ਬਸਤੀ ਰਾਮ ਲਾਲ ਲਾਗਿਓਂ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਸਵਾ 21 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ ਕੀਤੇ ਜਾਣ ਦੀ ਖ਼ਬਰ ਹੈ।

 

ਪ੍ਰਾਪਤ ਜਾਣਕਾਰੀ ਅਨੁਸਾਰ ਫ਼ਾਜ਼ਿਲਕਾ ਪੁਲੀਸ ਨੂੰ ਪਾਕਿਸਤਾਨ ਤੋਂ ਆਈ ਨਸ਼ਿਆਂ ਦੀ ਖੇਪ ਸਬੰਧੀ ਖ਼ੁਫ਼ੀਆ ਜਾਣਕਾਰੀ ਮਿਲੀ ਸੀ ਜਿਸ ਵੱਲੋਂ ਬੀ.ਐਸ.ਐਫ ਨਾਲ ਮਿਲ ਕੇ ਸਾਂਝੇ ਤੌਰ 'ਤੇ ਚਲਾਏ ਭਾਲ ਅਭਿਆਨ ਦੌਰਾਨ ਬੀ.ਓ.ਪੀ ਬਸਤੀ ਰਾਮ ਲਾਲ ਦੇ ਖੇਤਰ ਵਿਚੋਂ 5 ਪੈਕੇਟ ਹੈਰੋਇਨ ਦੇ ਬਰਾਮਦ ਹੋਏ। ਜਿਨ੍ਹਾਂ ਦਾ ਵਜ਼ਨ 4 ਕਿੱਲੋ 250 ਗਰਾਮ ਦੱਸਿਆ ਜਾ ਰਿਹਾ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: heroin worth of 21 crore seized from Indian Pak National Border