ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਾਈਕੋਰਟ ਨੇ ਸਾਬਕਾ ਐਸਐਚਓ ਅਮਰਜੀਤ ਸਿੰਘ ਕੁਲਾਰ ਦੀ ਗ੍ਰਿਫਤਾਰੀ ‘ਤੇ ਲਗਾਈ ਰੋਕ

ਪੰਜਾਬ ਅਤੇ ਹਰਿਆਆਣਾ ਹਾਈਕੋਰਟ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਚ ਬੁੱਧਵਾਰ ਨੂੰ ਸੁਣਵਾਈ ਕਰਦਿਆਂ ਮੁਲਜ਼ਮ ਪੰਜਾਬ ਪੁਲਿਸ ਦੇ ਜਾਂਚਕ ਸਾਬਕਾ ਐੱਸ ਐੱਚ ਅਮਰਜੀਤ ਸਿੰਘ ਕੁਲਾਰ ਨੂੰ ਰਾਹਤ ਦਿੱਤੀ ਹੈ।

 

ਹਿੰਦੁਤਸਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਅਦਾਲਤ ਨੇ ਅਮਰਜੀਤ ਸਿੰਘ ਦੀ ਗ੍ਰਿਫਤਾਰੀਤੇ ਬੁੱਧਵਾਰ ਨੂੰ ਰੋਕ ਲਗਾ ਦਿੱਤੀ ਹੈ।


 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਇਸ ਤੋਂ ਪਹਿਲਾਂ ਹਾਈਕੋਰਟ ਨੇ ਪਿਛਲੇ ਹਫ਼ਤੇ ਮਾਮਲੇ ਚ ਮੁਲਜ਼ਮ ਦੋ ਹੋਰ ਪੁਲਿਸ ਅਫ਼ਸਰਾਂ ਐਸਪੀ ਬਿਕਮਜੀਤ ਸਿੰਘ ਅਤੇ ਇੰਸਪੈਕਟਰ ਪਰਦੀਪ ਸਿੰਘ ਦੀ ਗ੍ਰਿਫ਼ਤਾਰੀ ਤੇ 21 ਮਈ ਤੱਕ ਰੋਕ ਲਗਾ ਦਿੱਤੀ ਸੀ। ਇਸ ਤੋਂ ਇਲਾਵਾ ਚੌਥੇ ਅਤੇ ਆਖਰੀ ਮੁਲਜ਼ਮ ਐਸਐਸਪੀ ਚਰਨਜੀਤ ਸ਼ਰਮਾ ਨੂੰ ਪਹਿਲਾਂ ਹੀ 27 ਜਨਵਰੀ 2019 ਨੂੰ ਐਸਆਈਟੀ ਨੇ ਗ੍ਰਿਫ਼ਤਾਰ ਕਰ ਲਿਆ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:High Court has stayed the arrest of former SHO Amarjit Singh Kular