ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਨੇ ਵੀਰਵਾਰ ਨੂੰ ਉਲੰਪਿਅਨ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਹਾਲ ਪੁੱਛਣ ਪੀਜੀਆਈ ਪੁੱਜੇ। ਬਲਬੀਰ ਸਿੰਘ ਦਾ ਇਸ ਸਮੇਂ ਚੰਡੀਗੜ੍ਹ ਵਿੱਚ ਇਲਾਜ ਚੱਲ ਰਿਹਾ ਹੈ।
ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਸਿਹਤ ਇੱਕ ਹਫ਼ਤੇ ਤੋਂ ਠੀਕ ਨਹੀਂ ਸੀ ਅਤੇ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਥੋ ਬੀਤੇ ਸੋਮਵਾਰ ਨੂੰ ਪੀ ਜੀ ਆਈ ਰੈਫਰ ਕੀਤਾ ਗਿਆ ਸੀ। ਉਨ੍ਹਾਂ ਨੂੰ ਨਮੂਨੀਆ ਦੀ ਸ਼ਿਕਾਇਤ ਹੈ, ਉਥੇ ਉਹ ਡਾਕਟਰਾਂ ਦੀ ਟੀਮ ਦੀ ਨਿਗਰਾਨੀ ਹੇਠ ਹਨ।
Punjab Governor and UT Administrator Chandigarh, VP Singh Badnore today visited the Hockey Olympian Balbir Singh Senior who is undergoing treatment in the Postgraduate Institute of Medical Education and Research (PGIMER), Chandigarh. pic.twitter.com/KhfWB0sQcL
— ANI (@ANI) June 27, 2019