ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਿੱਟੂ ਦੇ ਪਰਿਵਾਰ ਤੇ ਡੇਰਾ ਪ੍ਰੇਮੀਆਂ ਨੂੰ ਪੁਲਿਸ ਨੇ ਕੀਤੀ ਸ਼ਾਂਤੀ ਬਣਾਈ ਰੱਖਣ ਦੀ ਅਪੀਲ

ਬਿੱਟੂ ਦੇ ਪਰਿਵਾਰ ਤੇ ਡੇਰਾ ਪ੍ਰੇਮੀਆਂ ਨੂੰ ਪੁਲਿਸ ਨੇ ਕੀਤੀ ਸ਼ਾਂਤੀ ਬਣਾਈ ਰੱਖਣ ਦੀ

1 / 2ਬਿੱਟੂ ਦੇ ਪਰਿਵਾਰ ਤੇ ਡੇਰਾ ਪ੍ਰੇਮੀਆਂ ਨੂੰ ਪੁਲਿਸ ਨੇ ਕੀਤੀ ਸ਼ਾਂਤੀ ਬਣਾਈ ਰੱਖਣ ਦੀ

ਡੇਰਾ ਪ੍ਰੇਮੀਆਂ ਨੂੰ ਪੁਲਿਸ ਨੇ ਕੀਤੀ ਸ਼ਾਂਤੀ ਬਣਾਈ ਰੱਖਣ ਦੀ ਅਪੀਲ

2 / 2ਡੇਰਾ ਪ੍ਰੇਮੀਆਂ ਨੂੰ ਪੁਲਿਸ ਨੇ ਕੀਤੀ ਸ਼ਾਂਤੀ ਬਣਾਈ ਰੱਖਣ ਦੀ ਅਪੀਲ

PreviousNext

ਆਈਜੀ ਫਿਰੋਜ਼ਪੁਰ ਐਮ ਐਸ ਛੀਨਾ ਨੇ ਨਾਭਾ ਜੇਲ੍ਹ ਵਿਚ ਕਤਲ ਕੀਤੇ ਗਏ ਮਹਿੰਦਰਪਾਲ ਬਿੱਟੂ ਦੇ ਪਰਿਵਾਰ ਅਤੇ ਡੇਰਾ ਪ੍ਰੇਮੀਆਂ ਨਾਲ ਮੁਲਾਕਾਤ ਕੀਤੀ। ਆਈਜੀ ਫਿਰੋਜ਼ਪੁਰ ਐਮ ਐਸ ਛੀਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਮ੍ਰਿਤਕ ਦੇ ਪਰਿਵਾਰਕ ਮੈਬਰਾਂ ਅਤੇ ਡੇਰਾ ਪ੍ਰੇਮੀਆਂ ਨਾਲ ਗੱਲਬਾਤ ਕੀਤੀ ਹੈ।

 

ਨ੍ਹਾਂ ਕਿਹਾ ਕਿ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਤੇ ਡੇਰਾ ਪ੍ਰੇਮੀਆਂ ਨੂੰ ਸ਼ਹਿਰ ਅੰਦਰ ਸ਼ਾਂਤੀ ਬਣਾਈ ਰੱਖਣ ਲਈ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਸਕਾਰ ਸਬੰਧੀ ਦੀ ਪਰਿਵਾਰ ਜੋ ਮਦਦ ਚਾਹੀਦੀ ਹੈ ਉਹ ਕੀਤੀ ਜਾਵੇਗੀ।

ਮਹਿੰਦਰਪਾਲ ਬਿੱਟੂ ਦੀ ਮ੍ਰਿਤਕ ਦੇਹ ਕੋਟਕਪੂਰਾ ਪੁੱਜੀ, ਡੇਰਾ ਪ੍ਰੇਮੀ ਪੁੱਜਣੇ ਸ਼ੁਰੂ

ਡੇਰਾ ਸੱਚਾ ਸੌਦਾ ਤੋਂ ਪੁੱਜੀ ਟੀਮ ਸਬੰਧੀ ਪੁੱਛੇ ਜਾਣ ਉਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਸਿਰਫ ਸ਼ਾਂਤੀ ਬਣਾਈ ਰੱਖਣ ਸਬੰਧੀ ਹੀ ਗੱਲਬਾਤ ਹੋਈ ਹੈ, ਹੋਰ ਕੋਈ ਗੱਲਬਾਤ ਨਹੀਂ ਹੋਈ। ਉਨ੍ਹਾਂ ਇਹ ਪ੍ਰਸ਼ਾਸਨ ਵੱਲੋਂ ਸ਼ਾਂਤੀ ਬਣਾਈ ਰੱਖਣ ਲਈ ਸ਼ਹਿਰ ਵਿਚ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਫਰੀਦਕੋਟ ਦੇ ਐਸਐਸਪੀ ਰਾਜਬਚਨ ਸਿੰਘ ਵੀ ਮੌਜੂਦ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:IG MS Chinna and Faridkot SSP Rajbachan Singh talking with Bittu family members