ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਲੋਹ `ਚ ਨਕਾਬਪੋਸ਼ ਲੁਟੇਰੇ ਪੈਟਰੋਲ ਪੰਪ ਤੋਂ ਨਕਦੀ ਲੁੱਟ ਕੇ ਫਰਾਰ

1 / 3ਅਮਲੋਹ `ਚ ਨਕਾਬਪੋਸ਼ ਲੁਟੇਰੇ ਪੈਟਰੋਲ ਪੰਪ ਤੋਂ ਨਕਦੀ ਲੁੱਟ ਕੇ ਫਰਾਰ

2 / 3ਅਮਲੋਹ `ਚ ਨਕਾਬਪੋਸ਼ ਲੁਟੇਰੇ ਪੈਟਰੋਲ ਪੰਪ ਤੋਂ ਨਕਦੀ ਲੁੱਟ ਕੇ ਫਰਾਰ

3 / 3ਅਮਲੋਹ `ਚ ਨਕਾਬਪੋਸ਼ ਲੁਟੇਰੇ ਪੈਟਰੋਲ ਪੰਪ ਤੋਂ ਨਕਦੀ ਲੁੱਟ ਕੇ ਫਰਾਰ

PreviousNext

ਫਤਿਹਗੜ੍ਹ ਸਾਹਿਬ ਦੇ ਅਮਲੋਹ `ਚ ਸੋਮਵਾਰ ਨੂੰ ਕੁਝ ਨਕਾਬਪੋਸ਼ ਲੁਟੇਰਿਆਂ ਨੇ ਇੱਕ ਸਥਾਨਕ ਪੈਟਰੋਲ ਪੰਪ ਦੇ ਕਰਮਚਾਰੀਆਂ ਨੂੰ ਹਥਿਆਰਾਂ ਦੀ ਨੋਕ ਤੇ ਬੰਦੀ ਬਣਾਇਆ ਅਤੇ ਨਕਦੀ ਲੁੱਟ ਕੇ ਫਰਾਰ ਹੋ ਗਏ। ਵਾਰਦਾਤ ਦੀ ਸਾਰੀ ਘਟਨਾ ਪੰਪ ਤੇ ਲੱਗੇ ਸੀਸੀਟੀਵੀ ਕੈਮਰਿਆਂ ਚ ਕੈਦ ਹੋ ਗਈ। ਪੁਲਿਸ ਸੀਸੀਟੀਵੀ ਫੁਟੇਜ ਲੈ ਕੇ ਦੋਸ਼ੀਆਂ ਦੀ ਭਾਲ ਚ ਰੁੱਝ ਗਈ ਹੈ। 

 

ਸੀਸੀਟੀਵੀ ਫੁਟੇਜ ਚ ਸਾਫ ਨਜ਼ਰ ਆ ਰਿਹਾ ਹੈ ਕਿ ਪੈਟਰੋਲ ਪੰਪ ਤੇ ਕੁਝ ਦਸਤਾਰਧਾਰੀ ਨਕਾਬਪੋਸ਼ ਲੁਟੇਰੇ ਆਏ ਅਤੇ ਹਥਿਆਰਾਂ ਦੀ ਨੋਕ ਤੇ ਪੈਟਰੋਲ ਪੰਪ ਦੇ ਕਰਿੰਦਿਆਂ ਨੂੰ ਬੰਦੀ ਬਣਾਉਂਦੇ ਹਨ ਤੇ ਨਕਦੀ ਲੁੱਟ ਕੇ ਫਰਾਰ ਹੋ ਜਾਂਦੇ ਹਨ। ਇਹ ਪੈਟਰੋਲ ਪੰਪ ਰਿਲਾਇੰਸ ਕੰਪਨੀ ਦਾ ਦੱਸਿਆ ਜਾ ਰਿਹਾ ਹੈ।  

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:In Amloh masked robbers robbed of cash from the petrol pump