ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਜ਼ਾਈ ਕਿਸਾਨ ਨੇ ਪਤਨੀ ਸਮੇਤ ਬੱਚਿਆਂ ਦਾ ਕੀਤਾ ਕਤਲ

ਫ਼ਿਰੋਜ਼ਪੁਰ ਦੇ ਪਿੰਡ ਅੰਸਾਲ ਵਿਖੇ ਇੱਕ ਕਰਜ਼ਾਈ ਕਿਸਾਨ ਨੇ ਆਪਣੀ ਪਤਨੀ ਅਤੇ 2 ਬੱਚਿਆਂ ਦਾ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਕਰਜ਼ਾਈ ਕਿਸਾਨ ਪਰਮਜੀਤ ਸਿੰਘ ਫਰਾਰ ਦੱਸਿਆ ਜਾ ਰਿਹਾ ਹੈ।  ਕਿਹਾ ਜਾ ਰਿਹਾ ਹੈ ਕਿ ਕਰਜ਼ਾਈ ਕਿਸਾਨ ਪਰਮਜੀਤ ਸਿੰਘ ਦੇ ਸਿਰ `ਤੇ ਲੱਖਾਂ ਰੁਪਏ ਦਾ ਕਰਜ਼ਾ ਸੀ ਅਤੇ ਇਸ ਨੂੰ ਲੈ ਕੇ ਕੁਝ ਸਮੇਂ ਤੋਂ ਉਹ ਨਸ਼ੇ ਕਰਦਾ ਆ ਰਿਹਾ ਹੈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਜਾਣਕਾਰੀ ਮੁਤਾਬਕ ਕਿਸਾਨ ਪਰਮਜੀਤ ਸਿੰਘ ਪੰਮਾ ਨੇ ਬੀਤੀ ਰਾਤ ਪਹਿਲਾਂ ਆਪਣੀ ਪਤਨੀ ਪਲਵਿੰਦਰ ਕੌਰ (35) ਨੂੰ ਤੇਜ਼ ਹਥਿਆਰਾਂ ਨਾਲ ਵੱਢਿਆ। ਇਸ ਉਪਰੰਤ ਉਸ ਨੇ ਸੁੱਤੇ ਪਏ ਆਪਣੇ ਬੇਟੇ ਪ੍ਰਭਜੋਤ ਸਿੰਘ (9) ਅਤੇ ਧੀ ਮਨਕਿਰਤ ਕੌਰ (11) ਦਾ ਗਲਾ ਘੁੱਟ ਕੇ ਉਨ੍ਹਾਂ ਨੂੰ ਮਾਰ ਦਿੱਤਾ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਕਿਹਾ ਜਾ ਰਿਹਾ ਹੈ ਕਿ ਕਰਜ਼ਾਈ ਕਿਸਾਨ ਪਰਮਜੀਤ ਸਿੰਘ ਤੇ 7 ਲੱਖ ਰੁਪਏ ਦਾ ਕਰਜ਼ਾ ਹੈ ਤੇ ਉਹ ਪਿਛਲੇ ਕਾਫੀ ਸਮੇਂ ਤੋਂ ਤਣਾਅ ਚ ਹੈ।

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Indebted farmers killed including children the wife