ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਵਾਮਾ ਹਮਲਾ : ਮੋਗਾ ਜ਼ਿਲ੍ਹੇ ਦੇ ਪਿੰਡ ਘਲੋਟੀ ਦਾ ਜਵਾਨ ਜੈਮਲ ਸਿੰਘ ਸ਼ਹੀਦ

ਪੁਲਵਾਮਾ ਹਮਲਾ : ਮੋਗਾ ਜ਼ਿਲ੍ਹੇ ਦੇ ਪਿੰਡ ਘਲੋਟੀ ਦਾ ਜਵਾਨ ਜੈਮਲ ਸਿੰਘ ਸ਼ਹੀਦ

ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ 44 ਸੀਆਰਪੀਐਫ ਦੇ ਜਵਾਨਾਂ ਵਿਚ ਪੰਜਾਬੀ ਨੌਜਵਾਨ ਵੀ ਸ਼ਹੀਦ ਹੋ ਜਾਣ ਦੀ ਖ਼ਬਰ ਹੈ। 

 

ਮਿਲੀ ਜਾਣਕਾਰੀ ਮੁਤਾਬਕ ਮੋਗਾ ਜ਼ਿਲ੍ਹੇ ਦੇ ਪਿੰਡ ਘਲੋਟੀ ਦਾ ਸੀਆਰਪੀਐਫ ਨੌਜਵਾਨ ਜੈਮਲ ਸਿੰਘ ਇਸ ਅੱਤਵਾਦੀ ਹਮਲੇ ਵਿਚ ਸ਼ਹੀਦ ਹੋ ਗਿਆ। ਇਸ ਸਬੰਧੀ ਜੋ ਹੀ ਖ਼ਬਰ ਪੁੱਜੀ ਤਾਂ ਪਿੰਡ ਤੇ ਪੂਰੇ ਇਲਾਕੇ ਵਿਚ ਸੋਗ ਫੈਲ ਗਿਆ।  

 

ਜੈਮਲ ਸਿੰਘ 1993 ਵਿਚ ਸੁਰੱਖਿਆ ਸੈਨਾ ਵਿਚ ਭਰਤੀ ਹੋਇਆ ਸੀ।  ਜੈਮਲ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ ,ਪਿਤਾ ,ਪਤਨੀ ਅਤੇ ਪੂਰਾ ਪਰਿਵਾਰ ਛੱਡ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Jamal Singh of Moga district killed in terror attack on CRPF