ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਬੱਡੀ ਖਿਡਾਰੀ ਸੁਖਮਨ ਚੋਹਲਾ ਦਾ ਦੇਹਾਂਤ

ਕਬੱਡੀ ਖਿਡਾਰੀ ਸੁਖਮਨ ਚੋਹਲਾ ਦਾ ਦੇਹਾਂਤ

1 / 2ਕਬੱਡੀ ਖਿਡਾਰੀ ਸੁਖਮਨ ਚੋਹਲਾ ਦਾ ਦੇਹਾਂਤ

ਕਬੱਡੀ ਖਿਡਾਰੀ ਸੁਖਮਨ ਚੋਹਲਾ ਦਾ ਦੇਹਾਂਤ

2 / 2ਕਬੱਡੀ ਖਿਡਾਰੀ ਸੁਖਮਨ ਚੋਹਲਾ ਦਾ ਦੇਹਾਂਤ

PreviousNext

ਆਪਣੀ ਕਮਾਲ ਦੀ ਕਬੱਡੀ ਕਾਰਨ ਦੁਨੀਆ ਭਰ `ਚ ਮਸ਼ਹੂਰ ਖਿਡਾਰੀ ਸੁਖਮਨ ਚੋਹਲਾ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਸਿਰਫ਼ 27 ਵਰ੍ਹਿਆਂ ਦੇ ਸਨ। ਇਸ ਖ਼ਬਰ ਤੋਂ ਬਾਅਦ ਸਮੁੱਚੇ ਖੇਡ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।


ਸੁਖਮਨ ਸਿੰਘ ਚੋਹਲਾ ਤਰਨ ਤਾਰਨ ਜਿ਼ਲ੍ਹੇ ਦੇ ਪਿੰਡ ਚੋਹਲਾ ਸਾਹਿਬ ਦੇ ਜੰਮਪਲ਼ ਸਨ। ਉਨ੍ਹਾਂ ਦਾ ਜਨਮ 18 ਜਨਵਰੀ, 1991 ਨੂੰ ਹੋਇਆ ਸੀ। ਸ਼ੁੱਕਰਵਾਰ ਨੂੰ ਉਹ ਅੰਮ੍ਰਿਤਸਰ ਗਏ ਸਨ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kabaddi Player Sukhman Chohla is no more