ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦੀ ਮੌਤ 'ਤੇ ਕਾਂਗੜ ਵੱਲੋਂ ਦੁੱਖ ਦਾ ਪ੍ਰਗਟਾਵਾ

ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਦੀ ਮੌਤ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। 

 

ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ ਰਾਏਕੋਟ ਵਿਖੇ ਤਹਿਸੀਲਦਾਰ ਵਜੋਂ ਸੇਵਾਵਾਂ ਨਿਭਾ ਰਹੇ ਸਨ।

 

ਆਪਣੇ ਸ਼ੌਕ ਸੁਨੇਹੇ ਵਿੱਚ ਸ੍ਰੀ ਕਾਂਗੜ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kangar condoles death of Tehsildar Jaswinder Singh Tiwana