ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਵੱਲੋਂ ਕੀਤੀ ਗੋਲੀਬਾਰੀ ’ਚ ਮੋਗਾ ਜ਼ਿਲ੍ਹਾ ਦਾ ਕਰਮਜੀਤ ਸਿੰਘ ਸ਼ਹੀਦ

ਪਾਕਿ ਵੱਲੋਂ ਕੀਤੀ ਗੋਲੀਬਾਰੀ ’ਚ ਮੋਗੇ ਜ਼ਿਲ੍ਹੇ ਦਾ ਕਰਮਜੀਤ ਸਿੰਘ ਸ਼ਹੀਦ

ਜੰਮੂ ਕਸ਼ਮੀਰ ਵਿਚ ਬਾਰਡਰ ਉਤੇ ਪਾਕਿਸਤਾਨ ਵੱਲੋਂ ਅੱਜ ਗੋਲੀਬੰਦੀ ਦੀ ਉਲੰਘਣਾ ਕੀਤੀ ਗਈ। ਅੱਜ ਸਵੇਰੇ ਪਾਕਿ ਵੱਲੋਂ ਕੀਤੀ ਗੋਲੀਬਾਰੀ ਵਿਚ ਪੰਜਾਬ ਵਾਸੀ ਸਿਪਾਹੀ ਕਰਮਜੀਤ ਸਿੰਘ ਸ਼ਹੀਦ ਹੋ ਗਿਆ।  ਫੌਜੀ ਕਰਮਜੀ ਸਿੰਘ ਜ਼ਿਲ੍ਹਾ ਮੋਗਾ ਦੇ ਪਿੰਡ ਜਨੇਰ ਦਾ ਰਹਿਣ ਵਾਲਾ ਸੀ।  ਕਰਮਜੀਤ ਸਿੰਘ ਦੀ ਸ਼ਹੀਦੀ ਦੀ ਖਬਰ ਪਿੰਡ ਪਹੁੰਚਦਿਆਂ ਹੀ ਸੋਗ ਦੀ ਲਹਿਰ ਦੌੜ ਗਈ।

 

ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਵਿਚ ਕਰਮਜੀਤ ਸਿੰਘ ਜ਼ਖਮੀ ਹੋ ਗਿਆ ਸੀ। ਜਿਸ ਨੂੰ ਜਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ।  ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Karamjeet Singh Shaheed in J and K