ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਮੁੱਖ ਆਗੂ ਰਹੇ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਟਕਸਾਲੀ 'ਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਖੇ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੀ ਹਾਜ਼ਰੀ 'ਚ ਇਹ ਸ਼ਮੂਲੀਅਤ ਹੋਈ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ
/