ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕ੍ਰਿਸ਼ਨ ਕੁਮਾਰ ਬੁੱਧੂ ਲਾਏ ਪਨਸਪ ਦੇ ਵਾਈਸ ਚੇਅਰਮੈਨ

ਪਨਸਪ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ ਬੁੱਧੂ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਅਹੁਦਾ ਸੰਭਾਲ ਲਿਆ। ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਸ੍ਰੀ ਭਰਤ ਇੰਦਰ ਸਿੰਘ ਚਾਹਲ ਵੀ ਹਾਜ਼ਰ ਸਨ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Krishna Kumar Budhu appointed Vice Chairman of PUNSUP