ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੁੰਵਰ ਵਿਜੈ ਪ੍ਰਤਾਪ ਸਿੰਘ IG ਸੰਗਠਿਤ ਅਪਰਾਧ ਨਿਯੰਤਰਣ ਯੂਨਿਟ ਵਜੋਂ ਤਾਇਨਾਤ

ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਰਾਜ ਦੇ ਇਕ ਆਈ.ਪੀ.ਐਸ.ਅਧਿਕਾਰੀ ਦੇ ਤਬਾਦਲੇ ਸਬੰਧੀ ਹੁਕਮ ਜਾਰੀ ਕੀਤੇ ਹਨ

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਇੰਸਪੈਕਟਰ ਜਨਰਲ ਆਫ ਪੁਲਿਸ, ਸੰਗਠਿਤ ਅਪਰਾਧ ਕੰਟਰੋਲ ਯੂਨਿਟ (.ਸੀ.ਸੀ.ਯੂ.) ਵਜੋ ਤਾਇਨਾਤ ਕੀਤਾ ਗਿਆ ਹੈ ਅਤੇ ਨਾਲ ਹੀ ਆਈ.ਜੀ, ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Kunwar Vijay Partap Singh posted as IG Organised Crime Control Unit