ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਆਇਆ ਨਵਾਂ ਅੰਕੜਾ

ਪੰਜਾਬ 31 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 10853601 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰ ਵੱਲੋਂ 735105 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਆੜਤੀਆਂ/ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 15568.52 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ

 

ਜਾਣਕਾਰੀ ਮਿਲੀ ਹੈ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 10769785 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 83816 ਮੀਟਿ੍ਰਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ

 

ਪਨਗ੍ਰੇਨ ਵੱਲੋਂ 4423498 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 2807384 ਟਨ ਅਤੇ ਪਨਸਪ ਵੱਲੋਂ 2142007 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1247367 ਮੀਟਿ੍ਰਕ ਟਨ ਅਤੇ ਐਫ.ਸੀ.ਆਈ ਵਲੋਂ 149529 ਮੀਟਿ੍ਰਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ

 

ਇਸਦੇ ਨਾਲ ਹੀ 72 ਘੰਟੇ ਵਾਲੇ ਨਿਯਮ ਮੁਤਾਬਕ 94.79 ਫੀਸਦ ਝੋਨੇ ਦੀ ਚੁਕਾਈ ਵੀ ਮੁਕੰਮਲ ਕਰ ਲਈ ਗਈ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Latest data on paddy procurement in Punjab