ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੁਧਿਆਣਾ ਦੀ ਜ਼ੇਲ੍ਹ 'ਚ ਬੰਦੀਆਂ 'ਤੇ ਡਿੱਗੀ ਅਸਮਾਨੀ ਬਿਜਲੀ, ਦੋ ਮੌਤਾਂ

ਲੁਧਿਆਣਾ ਦੀ ਬ੍ਰੋਸਟਲ ਜ਼ੇਲ੍ਹ 'ਚ ਅੱਜ ਉਸ ਸਮੇਂ ਇੱਕ ਮੰਦਭਾਗੀ ਘਟਨਾ ਵਾਪਰ ਗਈ ਜਦੋਂ ਅਸਮਾਨੀ ਬਿਜਲੀ ਡਿੱਗਣ ਨਾਲ ਜ਼ੇਲ੍ਹ 'ਚ ਬੰਦ ਚਾਰ ਲੜਕੇ ਉਸ ਦੀ ਲਪੇਟ ਵਿੱਚ ਆ ਗਏ ਅਤੇ ਇਸ ਦੌਰਾਨ ਦੋ ਦੀ ਮੌਤ ਹੋ ਗਈ ਜਦੋਂ ਕਿ ਦੋ ਗੰਭੀਰ ਦੱਸੇ ਜਾ ਰਹੇ ਹਨ। ਜਿਨ੍ਹਾਂ ਨੂੰ ਇਲਾਜ ਲਈ ਸਿਵਿਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

ਜਾਣਕਾਰੀ ਦਿੰਦਿਆਂ ਜ਼ੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਕੁਝ ਬੰਦੀ ਲੜਕੇ ਜ਼ੇਲ੍ਹ ਤੋਂ ਬਾਹਰ ਘੁੰਮ ਰਹੇ ਸਨ ਅਤੇ ਅਚਾਨਕ ਅਸਮਾਨੀ ਬਿਜਲੀ ਡਿੱਗਣ ਕਾਰਨ ਉਹ ਬਿਜਲੀ ਦੀ ਲਪੇਟ 'ਚ ਆ ਗਏ। ਜਿਸ ਕਾਰਨ ਉਨ੍ਹਾਂ 'ਚੋਂ ਦੋ ਬੰਦੀਆਂ ਦੀ ਮੌਤ ਹੋ ਗਈ।

ਹਾਦਸੇ ਦੌਰਾਨ ਜ਼ਖਮੀ ਹੋਏ ਮੁੰਡਿਆਂ ਨੇ ਦੱਸਿਆ ਕਿ ਉਹ ਦਰਗਾਹ 'ਤੇ ਮੱਥਾ ਟੇਕਣ ਜ਼ੇਲ੍ਹ ਦੇ ਵਿੱਚ ਹੀ ਜਾ ਰਹੇ ਸਨ ਅਤੇ ਅਚਾਨਕ ਅਸਮਾਨੀ ਬਿਜਲੀ ਡਿੱਗਣ ਕਾਰਨ ਉਹ ਬੇਹੋਸ਼ ਹੋ ਗਏ ਜਿਸ ਤੋਂ ਬਾਅਦ ਜ਼ੇਲ੍ਹ 'ਚ ਜਾ ਕੇ ਹੀ ਉਨ੍ਹਾਂ ਨੂੰ ਹੋਸ਼ ਆਇਆ।

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Lightning strike kills two teenaged inmates lodged at juvenile jail in Ludhiana: