ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਰਦਾਸਪੁਰ, ਕਪੂਰਥਲਾ ਤੇ ਅੰਮ੍ਰਿਤਸਰ 'ਚ ਸਥਾਨਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ 9 ਨਵੰਬਰ 2019 (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ 'ਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।

 

ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੇ ਅਵਸਰ ਨੂੰ ਮੁੱਖ ਰੱਖਦੇ ਹੋਏ 9 ਨਵੰਬਰ, 2019 (ਸ਼ਨੀਵਾਰ) ਨੂੰ ਜ਼ਿਲ੍ਹਾ ਗੁਰਦਾਸਪੁਰ, ਕਪੂਰਥਲਾ ਅਤੇ ਅੰਮ੍ਰਿਤਸਰ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Local holiday announced in Gurdaspur Kapurthala and Amritsar