ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

21 ਅਕਤੂਬਰ ਨੂੰ ਫਗਵਾੜਾ, ਮੁਕੇਰੀਆਂ, ਦਾਖਾ ਅਤੇ ਜਲਾਲਾਬਾਦ 'ਚ ਛੁੱਟੀ

ਵਿਧਾਨ ਸਭਾ ਹਲਕੇ 29-ਫਗਵਾੜਾ, 39-ਮੁਕੇਰੀਆਂ, 68-ਦਾਖਾ ਅਤੇ 79-ਜਲਾਲਾਬਾਦ  ਵਿਚ 21 ਅਕਤੂਬਰ, 2019 ਨੂੰ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਇਨ੍ਹਾਂ ਚੋਣ ਹਲਕਿਆਂ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।


ਪੰਜਾਬ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ -1881 ਦੀ ਧਾਰਾ 25 ਅਧੀਨ ਐਲਾਨੀ ਗਈ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Local holiday in Phagwara Mukerian Dakha and Jalalabad on October 21