ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੇਜਰ ਜਨਰਲ ਸੁਰੇਸ਼ ਖਜੂਰੀਆ ਨੇ ਸੁੱਟਿਆ ਆਮ ਆਦਮੀ ਪਾਰਟੀ ਦਾ ਝਾੜੂ

1 / 2ਮੇਜਰ ਜਨਰਲ ਸੁਰੇਸ਼ ਖਜੂਰੀਆ ਨੇ ਸੁੱਟਿਆ ਆਮ ਆਦਮੀ ਪਾਰਟੀ ਦਾ ਝਾੜੂ

2 / 2ਮੇਜਰ ਜਨਰਲ ਸੁਰੇਸ਼ ਖਜੂਰੀਆ ਨੇ ਸੁੱਟਿਆ ਆਮ ਆਦਮੀ ਪਾਰਟੀ ਦਾ ਝਾੜੂ

PreviousNext

ਗੁਰਦਾਸਪੁਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਲੜਨ ਵਾਲੇ ਸੇਵਾ ਮੁਕਤ ਮੇਜਰ ਜਨਰਲ ਸੁਰੇਸ਼ ਖਜੂਰੀਆ ਨੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੇਵਾ ਮੁਕਤ ਮੇਜਰ ਜਨਰਲ ਸੁਰੇਸ਼ ਖਜੂਰੀਆ ਵੱਲੋਂ ਅਸਤੀਫ਼ਾ ਦੇਣ ਪਿੱਛੇ ਪਾਰਟੀ ਦੇ ਅੰਦਰੂਨੀ ਕਲੇਸ਼ ਅਤੇ ਪਾਰਟੀ ਦੀ ਕੋਈ ਵੀ ਦਿਸ਼ਾਰੂਪ ਨਾ ਹੋਣਾ ਦੱਸਿਆ ਜਾ ਰਿਹਾ ਹੈ। ਜਿਸ ਸਬੰਧੀ ਉਨ੍ਹਾਂ ਨੇ ਆਪਣੇ ਵੱਲੋਂ ਦਿੱਤੇ ਗਏ ਅਸਤੀਫੇ ਚ ਲਗਭਗ ਖੁੱਲ੍ਹ ਕੇ ਲਿੱਖ ਦਿੱਤਾ ਹੈ।

 

ਸੇਵਾ ਮੁਕਤ ਮੇਜਰ ਜਨਰਲ ਸੁਰੇਸ਼ ਖਜੂਰੀਆ ਵੱਲੋਂ ਦਿੱਤੇ ਗਏ ਅਸਤੀਫੇ ਨੂੰ ਪੜ੍ਹਨ ਮਗਰੋਂ ਇਹ ਸਾਫ ਪਤਾ ਚੱਲਦਾ ਹੈ ਕਿ ਆਮ ਆਦਮੀ ਪਾਰਟੀ ਚ ਮਚੇ ਘਮਾਸਾਨ ਨੂੰ ਪਾਰਟੀ ਦੇ ਵੱਡੇ ਛੋਟੇ ਹਰੇਕ ਆਗੂ ਬਾਹਰੀ ਤੌਰ ਤੇ ਕੁੱਝ ਨਾ ਵੀ ਕਹਿਣ ਪਰ ਅੰਦਰੂਨੀ ਤੋਰ ਤੇ ਉਹ ਪਾਰਟੀ ਚ ਹਾਈ ਕਮਾਨ ਅਤੇ ਸੂਬਾ ਇਕਾਈ ਦੇ ਕੰਮਕਾਜ ਵਿਚ ਚ ਕਈ ਤਰ੍ਹਾਂ ਦੇ ਸੁਧਾਰ ਚਾਹੁਣ ਦੀ ਉਮੀਦ ਰੱਖਦੇ ਹਨ।

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Major General Suresh Khajuriya resigns from Aam Aadmi Party