ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਛੱਤਬੀੜ ਚਿੜੀਆ ਘਰ 'ਚ ਸ਼ੇਰ ਨੇ ਵਿਅਕਤੀ ਨੂੰ ਮਾਰ ਮੁਕਾਇਆ

ਛੱਤਬੀੜ ਚਿੜੀਆ ਘਰ 'ਚ ਸ਼ੇਰ ਨੇ ਵਿਅਕਤੀ ਨੂੰ ਮਧੋਲ ਕੇ ਮਾਰਿਆ

ਮੋਹਾਲੀ ਜ਼ਿਲ੍ਹੇ ‘ਚ ਪੈਂਦੇ ਛੱਤਬੀੜ ਚਿੜੀਆਂ ਘਰ 'ਚ ਇਕ ਸ਼ੇਰ ਨੇ ਆਪਣੀ ਲਪੇਟ 'ਚ ਆਏ ਵਿਅਕਤੀ ਨੂੰ ਮਾਰ ਮੁਕਾਇਆ ਹੈ। ਮਿਲੀ ਜਾਣਕਾਰੀ ਅਨੁਸਾਰ ਐਤਵਾਰ ਸੈਲਾਨੀਆਂ ਨੂੰ ਲਾਈਨ ਸਫਾਰੀ ’ਚ ਸ਼ੇਰ ਦਿਖਾਉਣ ਲੈ ਕੇ ਗਈ ਬੱਸ ’ਤੇ ਸ਼ੇਰ ਨੇ ਹਮਲਾ ਕਰ ਦਿੱਤਾ।

 

ਸ਼ੇਰ ਮ੍ਰਿਤਕ ਨੂੰ ਅੰਦਰ ਘਸੀਟ ਕੇ ਲੈ ਗਿਆ। ਸੈਲਾਨੀ ਨੂੰ ਸਰਕਾਰੀ ਹਸਪਤਾਲ ਸੈਕਟਰ 32 ’ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ।  ਘਟਨਾ ਤੋਂ ਬਾਅਦ ਵਣ ਵਿਭਾਗ ਦੇ ਕਰਮਚਾਰੀਆਂ ਨੇ ਤੁਰੰਤ ਸ਼ੇਰ ਨੂੰ ਪਿੰਜਰੇ ’ਚ ਬੰਦ ਕਰ ਦਿੱਤਾ।  ਚਿੜੀਆ ਘਰ ਦੇ ਅਧਿਕਾਰੀਆਂ ਨੇ ਕਿਹਾ ਕਿ ਘਟਨਾ ਦੀ ਜਾਂਚ ਕਰਵਾਈ ਜਾਵੇਗੀ। ਮਿਲੀ ਜਾਣਕਾਰੀ ਅਨੁਸਾਰ ਘਟਨਾ ਤੋਂ ਬਾਅਦ ਸਫਾਰੀ ਦੀ ਸੇਵਾ ਬੰਦ ਕਰ ਦਿੱਤੀ ਗਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Man mauled and killed in Chattbir zoo by Lion