ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਮ੍ਰਿਤਸਰ ’ਚ ਅੱਗ ਲੱਗਣ ਕਾਰਨ ਕਈ ਝੁੱਗੀਆਂ ਸੜ ਕੇ ਸੁਆਹ

ਅੰਮ੍ਰਿਤਸਰ ਦੇ ਜਹਾਜ਼ਗੜ੍ਹ ਇਲਾਕੇ ਚ ਅਚਾਨਕ ਅੱਗ ਲੱਗ ਜਾਣ ਕਾਰਨ ਕਈ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਨਹੀਂ ਪਤਾ ਚੱਲ ਸਕਿਆ ਹੈ।

 

 

ਘਟਨਾ ਦੀ ਸੂਚਨਾ ਮਿਲਣ ਮਗਰੋਂ ਸਥਾਨਕ ਫ਼ਾਇਰ ਬ੍ਰਿਗੇਡ ਅਮਲਾ ਅੱਗ ਬੁਝਾਉਣ ਲਈ ਮੌਕੇ 'ਤੇ ਪੁੱਜੇ ਜਿਸ ਤੋਂ ਬਾਅਦ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ

 

 

 

ਖ਼ਬਰ ਲਿਖੇ ਜਾਣ ਤਕ ਕਿਸੇ ਜਾਨ-ਮਾਲ ਦੇ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ।

 

 

 

ਵਧੇਰੇ ਜਾਣਕਾਰੀ ਲਈ ਥੋੜਾ ਉਡੀਕ ਕਰੋ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Many huts burn in Amritsar due to fir in punjab