ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੁਧਿਆਣਾ ਵਿਖੇ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

1 / 3ਲੁਧਿਆਣਾ ਵਿਖੇ ਫੈਕਟਰੀ ਨੂੰ ਭਿਆਨਕ ਅੱਗ ਲੱਗੀ, ਜਾਨੀ ਨੁਕਸਾਨ ਤੋਂ ਬਚਾਅ

2 / 3ਲੁਧਿਆਣਾ ਵਿਖੇ ਫੈਕਟਰੀ ਨੂੰ ਭਿਆਨਕ ਅੱਗ ਲੱਗੀ, ਜਾਨੀ ਨੁਕਸਾਨ ਤੋਂ ਬਚਾਅ

3 / 3ਲੁਧਿਆਣਾ ਵਿਖੇ ਫੈਕਟਰੀ ਨੂੰ ਭਿਆਨਕ ਅੱਗ ਲੱਗੀ, ਜਾਨੀ ਨੁਕਸਾਨ ਤੋਂ ਬਚਾਅ

PreviousNext

ਲੁਧਿਆਣਾ : ਬੀਤੀ ਰਾਤ ਇਥੇ ਫੋਕਲ ਪੁਆਇੰਟ ਦੇ ਫੇਜ-5 ਵਿੱਚ ਸਥਿਤ ਸਾਈਕਲ ਦੇ ਪੁਰਜੇ ਬਣਾਉਣ ਵਾਲੀ ਫੈਕਟਰੀ ਦੀਆਂ ਤਿੰਨ ਯੂਨਿਟਾਂ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਅੱਗ ਉੱਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਅਜੇ ਜਾਰੀ ਹਨ।  

 

ਫਾਇਰ ਬ੍ਰਿਗੇਡ ਦੇ ਇੱਕ ਅਧਿਕਾਰੀ ਅਨੁਸਾਰ ਇੱਕ ਧਮਾਕਾ ਹੋਇਆ ਜਿਸ ਤੋਂ ਬਾਅਦ ਕਾਰਖਾਨੇ ਦੀ ਇੱਕ ਇਕਾਈ ਢਹਿ ਢੇਰੀ ਹੋ ਗਈ।

 

ਅੱਗ ਦੀਆਂ ਲਪਟਾਂ ਵਿੱਚ ਘਿਰਨ ਨਾਲ ਜ਼ਖ਼ਮੀ ਹੋਏ ਦੋ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਉਹ ਜ਼ੇਰੇ ਇਲਾਜ ਹਨ।

 

 

ਜਾਣਕਾਰੀ ਅਨੁਸਾਰ ਹਾਦਸੇ ਸਮੇਂ ਫੈਕਟਰੀ ਵਿੱਚ ਗੋਈ ਵੀ ਮਜ਼ਦੂਰ ਮੌਜੂਦ ਨਹੀਂ ਸੀ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Massive fire took place at three factory units located in ludhiana