ਅਗਲੀ ਕਹਾਣੀ

ਦਸਮ ਪਾਤਿਸ਼ਾਹ ਦੇ ਸਤਿਕਾਰ ’ਚ ਮੋਦੀ ਜਾਰੀ ਕਰਨਗੇ ਯਾਦਗਾਰੀ ਸਿੱਕਾ

ਦਸਮ ਪਾਤਿਸ਼ਾਹ ਦੇ ਸਤਿਕਾਰ ’ਚ ਮੋਦੀ ਜਾਰੀ ਕਰਨਗੇ ਯਾਦਗਾਰੀ ਸਿੱਕਾ

ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰ ਵਿਚ ਭਾਰਤ ਸਰਕਾਰ ਵੱਲੋਂ ਇੱਕ ਯਾਦਗਾਰੀ ਸਿੱਕਾ ਜਾਰੀ ਕੀਤਾ ਜਾ ਰਿਹਾ ਹੈ। ਇਹ ਸਿੱਕਾ ਭਲਕੇ 13 ਜਨਵਰੀ ਨੂੰ ਦਸਮ ਪਾਤਿਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜਾਰੀ ਕਰਨਗੇ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਸ਼੍ਰੋਮਣੀ ਕਮੇਟੀ ਤੋਂ ਜਾਰੀ ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਵਿਚ ਕੇਂਦਰ ਸਰਕਾਰ ਵੱਲੋਂ ਸਿੱਕਾ ਜਾਰੀ ਕਰਨ ਲਈ ਰੱਖੇ ਸਮਾਗਮ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਉਚੇਚੇ ਤਰਤੇ ਸ਼ਮੂਲੀਅਤ ਕਰ ਰਹੇ ਹਨ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

ਇਹ ਸਮਾਗਮ 7-ਲੋਕ ਕਲਿਆਣ ਮਾਰਗ ਨਵੀਂ ਦਿੱਲੀ ਵਿਖੇ ਸਵੇਰੇ 11 ਵਜੇ ਹੋ ਰਿਹਾ ਹੈ, ਜਿਸ ਵਿਚ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਵੀ ਸ਼ਾਮਲ ਹੋਣਗੀਆਂ

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Modi will release commemorative coin of Guru ji