ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬੀ ਨੌਜਵਾਨ ਦਾ ਇੰਗਲੈਂਡ 'ਚ ਬੇਹਰਿਮੀ ਨਾਲ ਕਤਲ

ਵਿਦੇਸ਼ਾਂ ਵਿੱਚੋਂ ਪੰਜਾਬੀਆਂ ਨੌਜਵਾਨਾਂ ਦੇ ਕਤਲ ਦੀਆਂ ਖ਼ਬਰਾਂ ਅੱਜ ਕੱਲ੍ਹ ਆਮ ਹੀ ਸੁਣਨ ਨੂੰ ਮਿਲ ਰਹੀਆਂ ਹਨ। ਇਸ ਖ਼ਬਰ ਵਿੱਚ ਇੱਕ ਹੋਰ ਵਾਧਾ ਉਦੋਂ ਹੋਇਆ ਜਦੋਂ ਜਲੰਧਰ ਦੇ ਬੰਗਾ ਬਲਾਕ ਦੇ ਪਿੰਡ ਕਜਲਾ ਦੇ ਇੱਕ ਨੌਜਵਾਨ ਦਾ ਇੰਗਲੈਂਡ 'ਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। 

 

ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਉਸ ਨੂੰ ਰੰਜਸ਼ ਦੇ ਚਲਦਿਆਂ ਅਣਪਛਾਤਿਆਂ ਵਿਅਕਤੀਆਂ ਨੇ ਬੇਹਰਿਮੀ ਨਾਲ ਕਤਲ ਕਰ ਦਿੱਤਾ। 

 

ਇਸ ਸਬੰਧੀ ਮ੍ਰਿਤਕ ਦੇ ਭਰਾ ਅਮਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਸੁਖਵਿੰਦਰ ਸਿੰਘ ਦਾ ਇੰਗਲੈਂਡ ਦੇ ਸ਼ਹਿਰ ਲੈਸਟਰ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Murder Of Punjabi Youth In England