ਦੇਸ਼ ਵਿਦੇਸ਼ 'ਚ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤ 'ਚ ਸ਼ਰਧਾ ਤੇ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ।
ਇਸ ਸਬੰਧੀ ਕੱਲ੍ਹ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸਜਾਏ ਨਗਰ ਕੀਰਤਨ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਖੇ ਸੁਸ਼ੋਭਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ, ਮੁਲਾਜ਼ਮਾਂ ਤੋਂ ਇਲਾਵਾ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਅਤੇ ਸੰਗਤ ਹਾਜ਼ਰ ਸਨ।
ਫ਼ੋਟੋ: ਸਮੀਰ ਸਹਿਗਲ/ਹਿੰਦੁਸਤਾਨ ਟਾਈਮਜ਼