ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਵਜੋਤ ਸਿੱਧੂ ਦੇ ਫ਼ੋਨ ਕਾਲਾਂ ਦੀ ਜਾਂਚ ਹੋਵੇ - ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਤਿੱਖਾ ਹਮਲਾ ਬੋਲਦਿਆਂ ਨਵਜੋਤ ਸਿੱਧੂ ਨੂੰ ਪਾਗਲ ਕਰਾਰ ਦਿੱਤਾ।

 

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਪਾਗਲ ਹੋ ਚੁੱਕਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿੱਧੂ ਦੇ ਪਾਕਿਸਤਾਨ ਅਤੇ ਆਈਐਸਆਈ ਨਾਲ ਡੂੰਘੇ ਸਬੰਧ ਹਨ। ਸੁਖਬੀਰ ਬਾਦਲ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੇ ਫ਼ੋਨ ਕਾਲਾਂ ਦੇ ਰਿਕਾਰਡ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਕਿ ਸੱਚ ਸਾਹਮਣੇ ਆ ਸਕੇ।

 

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Navjot Sidhus phone call records should be scrutinized - Sukhbir Badal