ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਿਰੋਜ਼ਪੁਰ ਦੇ ਟੇਂਡੀਵਾਲਾ 'ਤੇ ਬੰਨ੍ਹ 'ਚ ਕੋਈ ਪਾੜ ਨਹੀਂ

ਟੇਂਡੀਵਾਲਾ 'ਤੇ ਬੰਨ੍ਹ ਸਬੰਧੀ ਮੀਡੀਆ ਰਿਪੋਰਟ ਨੂੰ ਝੂਠੀ ਅਫ਼ਵਾਹ ਕਰਾਰ ਦਿੰਦਿਆਂ, ਸਰਕਾਰੀ ਬੁਲਾਰੇ ਨੇ ਦੱਸਿਆ ਕਿ ਫਿਰੋਜਪੁਰ ਦੇ ਹੁਸੈਨੀਵਾਲਾ ਬਾਰਡਰ 'ਤੇ ਪਿੰਡ ਟੇਂਡੀਵਾਲਾ ਵਿਖੇ ਬੰਨ੍ਹ ਵਿੱਚ ਪਾੜ ਪੈਣ ਦੀਆਂ ਸਾਰੀਆਂ ਖ਼ਬਰਾਂ ਝੂਠੀਆਂ ਹਨ

 

ਇਹ ਸਪਸ਼ਟ ਕੀਤਾ ਜਾਂਦਾ ਹੈ ਕਿ ਇਸ ਖ਼ਬਰ ਵਿੱਚ ਕੋਈ ਸੱਚਾਈ ਨਹੀਂ ਹੈ ਹੁਣ ਤੱਕ ਟੇਂਡੀਵਾਲਾ ਦੇ ਬੰਨ੍ਹ ' ਕੋਈ ਪਾੜ ਨਹੀਂ ਪਿਆ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ 'ਤੇ ਪੂਰੀ ਤਰ੍ਹਾਂ ਨਜ਼ਰ ਰੱਖੀ ਹੋਈ ਹੈ ਅਤੇ ਬੰਨ੍ਹ ' ਪਾੜ ਨਾ ਪੈਣ ਤੋਂ ਬਚਾਅ ਲਈ ਸਾਰੀਆਂ ਸੰਭਵ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT


ਅਸਲ ਵਿੱਚ ਮੁੱਖ ਬੰਨ੍ਹ ਵਿੱਚ ਕਿਸੇ ਵੀ ਕਾਰਨ ਸੰਕਟਕਾਲੀਨ ਸਥਿਤੀ ਪੈਦਾ ਹੋਣ ਦੀ ਸੂਰਤ ਵਿੱਚ ਇਸ ਨਾਲ ਨਜਿੱਠਣ ਲਈ ਅੰਦਰੂਨੀ ਬੰਨ੍ਹ ਬਣਾਇਆ ਜਾ ਰਿਹਾ ਹੈ ਸਥਿਤੀ ਤਣਾਅਪੂਰਨ ਬਣੀ ਹੋਈ ਹੈ ਪਰ ਨਿਯੰਤਰਣ ਅਧੀਨ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:New Ring Embankment constructed at Tendiwala