ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਲਈ ਪੋਰਟਲ ’ਚ ਇੱਕ ਦਿਨ ਦਾ ਵਾਧਾ

ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਐਨ.ਟੀ.ਐਸ.. (ਸਟੇਜ-1) ਜਮਾਤ ਦਸਵੀਂ/ ਐਮ.ਐਮ.ਐਮ.ਐਸ. ਜਮਾਤ ਅੱਠਵੀ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਲਈ ਇੱਕ ਦਿਨ ਦਾ ਵਾਧਾ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ


ਜਾਣਕਾਰੀ ਮੁਤਾਬਕ ਅੱਜ ਏਥੇ ਸਕੂਲ ਵਿਭਾਗ ਮੁਤਾਬਕ ਬਹੁਤ ਸਾਰੇ ਵਿਦਿਆਰਥੀ ਉਪਰੋਕਤ ਇਮਤਿਹਾਨਾਂ ਲਈ ਅਪਲਾਈ ਕਰਨ ਤੋਂ ਰਹਿ ਗਏ ਸਨ ਜਿਸ ਕਰਕੇ ਸਿੱਖਿਆ ਮੰਤਰੀ ਨੇ ਪ੍ਰਿੰਸੀਪਲਾਂ ਅਤੇ ਬੱਚਿਆਂ ਦੇ ਮਾਪਿਆਂ ਦੀਆਂ ਬੇਨਤੀਆਂ ਦੇ ਮੱਦੇਨਜ਼ਰ 30 ਅਕਤੂਬਰ ਸਵੇਰੇ 10 ਵਜੋ ਤੋਂ ਸ਼ਾਮ 5 ਵਜੇ ਤੱਕ ਪੰਜਾਬ ਸਕੂਲ ਪੋਰਟਲ ਮੁੜ ਖੋਲਣ ਦੀ ਪ੍ਰਵਾਨਗੀ ਦਿੱਤੀ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:One-day extension in portal for student registration