ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਝੋਨੇ ਦੀ ਖ਼ਰੀਦ ਹੋਈ 41443 ਮੀਟ੍ਰਿਕ ਟਨ

ਪੰਜਾਬ ਵਿੱਚ 5 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 41443 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।

 

ਜਾਣਕਾਰੀ ਮੁਤਾਬਕ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 24452 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 16991 ਮੀਟਿ੍ਰਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

 

ਇਸ ਤੋਂ ਇਲਾਵਾ ਪੰਨਗ੍ਰੇਨ ਵੱਲੋਂ 11414 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 6150 ਟਨ ਅਤੇ ਪਨਸੱਪ ਵੱਲੋਂ 5427 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1461 ਮੀਟਿ੍ਰਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Paddy Procured In Punjab 41443 MT