ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਝੋਨੇ ਦੀ ਖ਼ਰੀਦ ਨੇ ਪਾਰ ਕੀਤਾ 1 ਲੱਖ ਦਾ ਅੰਕੜਾ, ਇੰਨੀ ਹੋਈ ਖ਼ਰੀਦ

ਪੰਜਾਬ ਵਿੱਚ 7 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ 128038 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ

 

ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 107413 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 20625 ਮੀਟਿ੍ਰਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ

 

ਬੁਲਾਰੇ ਨੇ ਦੱਸਿਆ ਕਿ ਪੰਨਗ੍ਰੇਨ ਵੱਲੋਂ 45504 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 29743 ਟਨ ਅਤੇ ਪਨਸੱਪ ਵੱਲੋਂ19436 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 12022 ਮੀਟਿ੍ਰਕ ਟਨ ਅਤੇ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫ.ਸੀ.ਆਈ ) ਵਲੋਂ 708 ਮੀਟਿ੍ਰਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Paddy Procurement crosses 1 lakh mark in punjab