ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤ੍ਰਿਪਤ ਬਾਜਵਾ ਨੇ ਬਟਾਲਾ ਹਾਦਸੇ ’ਤੇ ਪ੍ਰਗਟਾਇਆ ਦੁੱਖ, ਦਿੱਤਾ ਮਦਦ ਦਾ ਭਰੋਸਾ

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਬਟਾਲਾ ਪਟਾਕਾ ਫ਼ੈਕਟਰੀ ਹਾਦਸੇ ’ਤੇ ਡੂੱਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਜਾ ਰਹੇ ਕਾਰਜਾਂ ਦੀ ਨਿਗਰਾਨੀ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਡਿਊਟੀ ਲਗਾਈ ਹੈ ਤੇ ਉਨ੍ਹਾਂ ਨੂੰ ਤੁਰੰਤ ਬਟਾਲਾ ਪਹੁੰਚਣ ਦੇ ਹੁਕਮ ਦਿੱਤੇ ਹਨ।

 

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਤਾਜ਼ਾ ਜਾਣਕਾਰੀ ਮੁਤਾਬਕ ਤ੍ਰਿਪਤ ਬਾਜਵਾ ਜੋ ਬਟਾਲਾ ਲਈ ਰਵਾਨਾ ਹੋ ਗਏ ਹਨ, ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਖ਼ਮੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

 

ਇਸ ਤੋਂ ਪਹਿਲਾਂ ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰ ਬਟਾਲਾ ਵਿਖੇ ਅੱਜ ਬੁੱਧਵਾਰ ਨੂੰ ਪਟਾਕਾ ਫੈਕਟਰੀ ਚ ਹੋਏ ਜ਼ਬਰਦਸ ਧਮਾਕਾ ਹਾਦਸੇ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਗੁਰਦਾਸਪੁਰ ਤੋਂ ਐਮਪੀ ਸੰਨੀ ਦਿਓਲ ਨੇ ਡੂੱਘਾ ਦੁੱਖ ਪ੍ਰਗਟਾਇਆ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:pb minister Tripat Bajwa expresses sorrow over Batala accident assures help