ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ ਦਾਇਰ

ਬੀਤੇ ਦਿਨੀਂ ਦੁਸਹਿਰੇ ਮੌਕੇ ਅੰਮ੍ਰਿਤਸਰ 'ਚ ਵਾਪਰੇ ਦਰਦਨਾਕ ਰੇਲ ਹਾਦਸੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ 'ਚ ਇਸ ਹਾਦਸੇ ਦੀ ਜਾਂਚ ਸੀ.ਬੀ.ਆਈ. ਤੋਂ ਕਰਾਉਣ ਜਾਂ ਫਿਰ ਜਾਂਚ ਲਈ ਐੱਸ.ਆਈ.ਟੀ. ਬਣਾਉਣ ਦੀ ਮੰਗ ਕੀਤੀ ਗਈ ਹੈ। ਅਦਾਲਤ 'ਚ ਇਸ ਮੰਗ ਤੇ ਸੁਣਵਾਈ ਕੱਲ੍ਹ ਕਰੇਗੀ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petition filed in the high court regarding CBI probe of Amritsar rail crash