ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਅੱਧੀ ਰਾਤ ਤੋਂ ਘੱਟਣਗੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਪੰਜਾਬ ’ਚ ਅੱਧੀ ਰਾਤ ਤੋਂ ਘੱਟਣਗੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਪੰਜਾਬ ਵਿਧਾਨ ਸਭਾ ਵਿਚ ਅੱਜ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਪੇਸ਼ ਕੀਤੇ ਬਜਟ ਵਿਚ ਪੰਜਾਬ ਵਿਚ ਪੈਟਰੋਲ ਅਤੇ ਡੀਜ਼ਲ ਤੋਂ ਵੈਟ ਘਟਾਇਆ ਗਿਆ ਹੈ। ਵੈਟ ਘੱਟ ਕਰਨ ਨਾਲ ਪੰਜਾਬ ਵਿਚ ਪੈਟਰੋਲ 5 ਰੁਪਏ ਅਤੇ ਡੀਜ਼ਲ 1 ਰੁਪਏ ਸਸਤਾ ਹੋਵੇਗਾ।

 

ਇਹ ਕੀਮਤਾਂ ਅੱਜ ਅੱਧੀ ਰਾਤ  ਤੋਂ ਲਾਗੂ ਹੋ ਜਾਣਗੀਆਂ।  ਵਿਧਾਨ ਸਭਾ ਵਿਚ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਇਹ ਐਲਾਨ ਕੀਤਾ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Petrol and Diesel to be cheaper in Punjab from today midnight by Rs 5 and Rs 1 Rs respectively