ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫੂਲਕਾ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ੁਰੂ ਕੀਤੀ ‘ਸਿੱਖ ਸੇਵਾ ਸੰਗਠਨ' ਦੀ ਰਜਿਸਟ੍ਰੇਸ਼ਨ

ਫੂਲਕਾ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ੁਰੂ ਕੀਤੀ ‘ਸਿੱਖ ਸੇਵਾ ਸੰਗਠਨ' ਦੀ ਰਜਿਸਟ੍ਰੇਸ਼ਨ

ਸੁਪਰੀਮ ਕੋਰਟ ਦੇ ਵਕੀਲ ਸ੍ਰੀ ਐੱਚਐੱਸ ਫੂਲਕਾ, ਜਿਨ੍ਹਾਂ ਪਿੱਛੇ ਜਿਹੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਕੇ ਆਪਣਾ ਇੱਕ ਵੱਖਰਾ ‘ਸਿੱਖ ਸੇਵਾ ਸੰਗਠਨ' ਕਾਇਮ ਕੀਤਾ ਹੈ, ਅੱਜ ਸਨਿੱਚਰਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਪੁੱਜੇ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਆਪਣੇ ਨਵਗਠਤ ‘ਸਿੱਖ ਸੇਵਾ ਸੰਗਠਨ' ਲਈ ਰਜਿਸਟ੍ਰੇਸ਼ਨ ਸ਼ੁਰੂ ਕੀਤੀ।

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਇਸ ਨਵੇਂ ਸੰਗਠਨ ਦਾ ਉਦੇਸ਼ ਸਿਰਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਿਵਾਰ ਦੇ ਪ੍ਰਭਾਵ ਤੋਂ ਆਜ਼ਾਦ ਕਰਵਾਉਣਾ ਹੈ।

ਫੂਲਕਾ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ੁਰੂ ਕੀਤੀ ‘ਸਿੱਖ ਸੇਵਾ ਸੰਗਠਨ' ਦੀ ਰਜਿਸਟ੍ਰੇਸ਼ਨ
ਫੂਲਕਾ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ੁਰੂ ਕੀਤੀ ‘ਸਿੱਖ ਸੇਵਾ ਸੰਗਠਨ' ਦੀ ਰਜਿਸਟ੍ਰੇਸ਼ਨ
 
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

/
  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Phoolka started Sikh Sewa Sangathan Registration