ਅਗਲੀ ਕਹਾਣੀ

PIEDC ਚੇਅਰਮੈਨ ਨੇ ਹੜ੍ਹ ਪੀੜਤਾਂ ਲਈ ਦਿੱਤੀ ਮਹੀਨੇ ਦੀ ਤਨਖ਼ਾਹ

ਪੰਜਾਬ ਰਾਜ ਉਦਯੋਗ ਵਿਕਾਸ ਨਿਗਮ (ਪੀ.ਆਈ..ਡੀ.ਸੀ.) ਦੇ ਚੇਅਰਮੈਨ ਸ੍ਰੀ ਕੇ.ਕੇ. ਬਾਵਾ ਨੇ ਅੱਜ ਹੜ੍ਹ ਪੀੜਤਾਂ ਦੀ ਮਦਦ ਲਈ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਲਈ ਦਾਨ ਦਿੱਤੀ

 

ਸ੍ਰੀ ਬਾਵਾ ਨੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਨਾਲ ਅੱਜ ਮੁਲਾਕਾਤ ਕਰਕੇ, ਉਨ੍ਹਾਂ ਨੂੰ ਇੱਕ ਮਹੀਨੇ ਦੀ ਤਨਖ਼ਾਹ ਦਾਨ ਕਰਨ ਸਬੰਧੀ ਪੱਤਰ ਸੌਪਿਆ। ਉਨ੍ਹਾਂ ਹੜ੍ਹ ਪੀੜਤਾਂ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PIEDC chairman pays month salary for flood victims