ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CM ਕੈਪਟਨ ਅਮਰਿੰਦਰ ਨੂੰ PM ਮੋਦੀ ਨੇ ਦਿੱਤੀਆਂ ਜਨਮਦਿਨ ਦੀਆਂ ਮੁਬਾਰਕਾਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅੱਜ 78ਵਾਂ ਜਨਮਦਿਨ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਮੁਬਾਰਕਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਟਵੀਟ ਕਰਦਿਆਂ ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ।

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਮੁਬਾਰਕਾਂ। ਪ੍ਰਮਾਤਮਾ ਉਨ੍ਹਾਂ ਨੂੰ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਬਖਸ਼ਣ।

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi gives birthday wishes to CM Capt Amarinder