ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PM ਮੋਦੀ ਨੇ CM ਅਮਰਿੰਦਰ ਸਮੇਤ ਦੋ ਉੱਭਰਦੇ ਕਿਸਾਨਾਂ ਨੂੰ ਕੀਤਾ ਸਨਮਾਨਤ

ਪੰਜਾਬ ਦੇ ਮੁੰਖ ਮੰਤਰੀ ਕੈਪਟਨ ਅਮਰਿੰਦਰ ਸਿੰਘਕ੍ਰਿਸ਼ੀ ਕਰਮਨ ਐਵਾਰਡਹਾਸਲ ਕਰਦੇ ਹੋਏ ਜੋ 2 ਜਨਵਰੀ 2020 ਨੂੰ ਬੇਂਗਲੁਰੂ ਵਿਖੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਮਾਲ 2017-18 ਦੌਰਾਨ ਪੰਜਾਬ ਵਿੱਚ ਝੋਨੇ ਦੀ 199.65 ਲੱਖ ਮੀਟਰਕ ਟਨ ਰਿਕਾਰਡ ਪੈਦਾਵਾਰ ਲਈ ਪ੍ਰਦਾਨ ਕੀਤਾ ਗਿਆ ਸੀ

 

 

ਪ੍ਰਧਾਨ ਮੰਤਰੀ ਪਾਸੋਂ ਇਹ ਐਵਾਰਡ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਅਤੇ ਖੇਤੀਬਾੜੀ ਡਾਇਰੈਕਟਰ ਸੁਤੰਤਰ ਕੁਮਾਰ ਐਰੀ ਵੱਲੋਂ ਹਾਸਲ ਕੀਤਾ ਗਿਆ ਜਿਸ ਵਿੱਚ 2 ਕਰੋੜ ਰੁਪਏ ਦੀ ਰਾਸ਼ੀ ਵੀ ਸ਼ਾਮਲ ਹੈ ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਪੱਧਰਤੇ ਇਸ ਵਿਲੱਖਣ ਪ੍ਰਾਪਤੀ ਲਈ ਖੇਤੀਬਾੜੀ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ

 

 

ਸ੍ਰੀ ਖੰਨਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਦੋ ਪ੍ਰਗਤੀਸ਼ੀਲ ਕਿਸਾਨਾਂ ਫਤਹਿਗੜ ਸਾਹਿਬ ਜ਼ਿਲੇ ਦੇ ਪਿੰਡ ਸਾਧੂਗੜ ਦੇ ਸੁਰਜੀਤ ਸਿੰਘ ਅਤੇ ਅੰਮਿ੍ਰਤਸਰ ਤੋਂ ਹਰਿੰਦਰ ਕੌਰ ਨੂੰ ਵੀ ਝੋਨੇ ਦੇ ਬੰਪਰ ਉਤਪਾਦਨ ਲਈ ਦੋ-ਦੋ ਲੱਖ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PM Modi honors two emerging farmers including CM Captain Amarinder