ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO: ਸਿੱਖਿਆ ਸਕੱਤਰ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ ਨੂੰ ਬਸਾਂ ’ਚ ਡੱਕਿਆ

ਫ਼ੋਟੋਆਂ ਤੇ ਵੀਡੀਓਜ਼: ਭਾਰਤ ਭੂਸ਼ਣ, ਹਿੰਦੁਸਤਾਨ ਟਾਈਮਜ਼, ਮਾਨਸਾ

ਪਟਿਆਲਾ ਚ ਲੰਘੇ ਦਿਨੀ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਮਗਰੋਂ ਸਾਂਝਾ ਮੋਰਚਾ ਅਧਿਆਪਕ ਯੂਨੀਅਨ ਨੇ ਭਰਾਤਰੀ ਮੁਲਾਜ਼ਮ ਜਥੇਬੰਦੀਆਂ ਨਾਲ ਮਿਲ ਕੇ ਅੱਜ ਬੁਢਲਾਡਾ ਤਹਿਸੀਲ ਦੇ ਕਸਬਾ ਬੋਹਾ ਵਿਖੇ ਸਮਾਰਟ ਸਕੂਲ ਦਾ ਉਦਘਾਟਨ ਕਰਨ ਆਏ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਘਿਰਾਓ ਕਰਨ ਪੁੱਜੇ। ਇਸ ਮੌਕੇ ਆਪਣੇ ਹੱਕਾਂ ਦੀ ਪੂਰਤੀ ਲਈ ਧਰਨਾ ਦੇ ਰਹੇ ਇਨ੍ਹਾਂ ਅਧਿਆਪਕਾਂ ਨੇ ਬੁਢਲਾਡਾ ਦੇ ਆਈ.ਟੀ. ਆਈ. ਚੌਕ ਵਿਖੇ ਪੰਜਾਬ ਸਰਕਾਰ ਖਿਲਾਫ਼ ਤਿੱਖਾ ਰੋਸ ਮੁਜ਼ਾਹਰਾ ਕੀਤਾ।

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੂਜੇ ਰਸਤਿਓਂ ਬੋਹਾ ਵਿਖੇ ਪੁੱਜੇ ਤੇ ਉਦਘਾਟਨ ਕਰਕੇ ਲੰਘ ਗਏ ਅਧਿਆਪਕਾਂ ਦੇ ਇਸ ਪਿੱਟ ਸਿਆਪੇ ਦੌਰਾਨ ਪੰਜਾਬ ਪੁਲਿਸ ਨੇ ਵਿਰੋਧ ਨੂੰ ਰੋਕਣ ਲਈ ਅਧਿਆਪਕਾਂ ਨੂੰ ਹਿਰਾਸਤ ' ਲੈ ਕੇ ਬਸਾਂ ਚ ਡੱਕ ਲਿਆ। ਹਾਲਾਂਕਿ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਨੇ ਇਨ੍ਹਾਂ ਰੋਸ ਮੁਜ਼ਾਹਰਾਕਾਰੀ ਅਧਿਆਪਕਾਂ ਨੂੰ ਅਗਲੇ ਪਿੰਡਾਂ ' ਲਿਜਾ ਕੇ ਰਿਹਾਅ ਵੀ ਕਰ ਦਿੱਤਾ ਜਾਣਕਾਰੀ ਮੁਤਾਬਕ  ਅਧਿਆਪਕ ਅਗਲੀ ਰਣਨੀਤੀ ਬਣਾਉਣ ਲਈ ਲਾਮਬੰਦ ਹੋ ਰਹੇ ਹਨ

ਫ਼ੋਟੋਆਂ ਤੇ ਵੀਡੀਓਜ਼: ਭਾਰਤ ਭੂਸ਼ਣ, ਹਿੰਦੁਸਤਾਨ ਟਾਈਮਜ਼, ਮਾਨਸਾ

ਫ਼ੋਟੋਆਂ ਤੇ ਵੀਡੀਓਜ਼: ਭਾਰਤ ਭੂਸ਼ਣ, ਹਿੰਦੁਸਤਾਨ ਟਾਈਮਜ਼, ਮਾਨਸਾ

ਫ਼ੋਟੋਆਂ ਤੇ ਵੀਡੀਓਜ਼: ਭਾਰਤ ਭੂਸ਼ਣ, ਹਿੰਦੁਸਤਾਨ ਟਾਈਮਜ਼, ਮਾਨਸਾ

ਨੌਟ- ਖਬਰ ਦਾ ਬਾਕੀ ਭਾਗ ਛੇਤੀ ਹੀ ਜੋੜਿਆ ਜਾ ਰਿਹਾ ਹੈਵਾਧੂ ਜਾਣਕਾਰੀ ਲਈ ਉਡੀਕ ਕਰੋ

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

ਫ਼ੋਟੋਆਂ ਤੇ ਵੀਡੀਓਜ਼: ਭਾਰਤ ਭੂਸ਼ਣ, ਹਿੰਦੁਸਤਾਨ ਟਾਈਮਜ਼, ਮਾਨਸਾ

ਫ਼ੋਟੋਆਂ ਤੇ ਵੀਡੀਓਜ਼: ਭਾਰਤ ਭੂਸ਼ਣ, ਹਿੰਦੁਸਤਾਨ ਟਾਈਮਜ਼, ਮਾਨਸਾ

ਫ਼ੋਟੋਆਂ ਤੇ ਵੀਡੀਓਜ਼: ਭਾਰਤ ਭੂਸ਼ਣ, ਹਿੰਦੁਸਤਾਨ ਟਾਈਮਜ਼, ਮਾਨਸਾ

ਫ਼ੋਟੋਆਂ ਤੇ ਵੀਡੀਓਜ਼: ਭਾਰਤ ਭੂਸ਼ਣ, ਹਿੰਦੁਸਤਾਨ ਟਾਈਮਜ਼, ਮਾਨਸਾ

ਫ਼ੋਟੋਆਂ ਤੇ ਵੀਡੀਓਜ਼: ਭਾਰਤ ਭੂਸ਼ਣ, ਹਿੰਦੁਸਤਾਨ ਟਾਈਮਜ਼, ਮਾਨਸਾ

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Police stop the teachers who surround the education secretary