ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਸੁਲਤਾਨਪੁਰ ਲੋਧੀ ਪਹੁੰਚਣ ਉੱਤੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ।
ਇਸ ਤੋਂ ਬਾਅਦ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਣ ਲਈ ਗਏ।
ਅਗਲੀ ਕਹਾਣੀ