ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰੋ. ਇਮਾਨੂਏਲ ਨਾਹਰ ਪੰਜਾਬ ਰਾਜ ਘੱਟਗਿਣਤੀਆਂ ਕਮਿਸ਼ਨ ਦੇ ਨਵੇਂ ਚੇਅਰਪਰਸਨ ਬਣੇ

ਪੰਜਾਬ ਸਰਕਾਰ ਨੇ ਪੰਜਾਬ ਰਾਜ ਘੱਟਗਿਣਤੀਆਂ ਕਮਿਸ਼ਨ ਦੇ ਨਵੇਂ ਚੇਅਰਪਰਸਨ, ਸੀਨੀਅਰ ਵਾਈਸ ਚੇਅਰਪਰਸਨ, ਵਾਈਸ ਚੇਅਰਪਰਸਨ ਅਤੇ 4 ਮੈਂਬਰਾਂ ਦੀ ਨਿਯੁਕਤੀ ਸੰਬੰਧੀ ਨੋਟਿਸ ਜਾਰੀ ਕੀਤਾ ਹੈ।
 

ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਜਾਰੀ ਕੀਤੇ ਨੋਟੀਫਿਕੇਸਨ ਅਨੁਸਾਰ ਪ੍ਰੋਫੈਸਰ ਇਮਾਨੂਏਲ ਨਾਹਰ ਨੂੰ ਕਮੇਟੀ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ ਜਦਕਿ ਸ੍ਰੀ ਮੁਹੰਮਦ ਰਫੀ ਨੂੰ ਸੀਨੀਅਰ ਉਪ ਚੇਅਰਪਰਸਨ ਅਤੇ ਸ੍ਰੀ ਹੰਸ ਰਾਜ ਨੂੰ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।
 

ਇਸ ਤੋਂ ਇਲਾਵਾ ਸ੍ਰੀ ਲਾਲ ਹੁਸੈਨ, ਸ੍ਰੀ ਸੋਨਾ ਮਸੀਹ, ਸ੍ਰੀ ਅਹਿਮਦ ਅਲੀ ਗੁੱਡੂ ਅਤੇ ਸ੍ਰੀ ਗੁਲਾਮ ਹੁਸੈਨ ਨੂੰ ਕਮਿਸ਼ਨ ਦੇ ਮੈਂਬਰਾਂ ਵਜੋਂ ਨਿਯੁਕਤ ਕੀਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Prof Emanual Nahar appointed as new Chairperson of Punjab State Commision for Minorities