ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ ਮਾਰਚ 2019 ਵਿਚ 12ਵੀਂ ਦੀ ਪ੍ਰੀਖਿਆ ਦਾ ਨਤੀਜਾ ਅੱਜ ਐਲਾਨ ਦਿੱਤਾ ਜਾਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 11.30 ਵਜੇ ਜਾਰੀ ਕਰ ਦਿੱਤਾ ਜਾਵੇਗਾ। 12ਵੀਂ ਕਲਾਸ ਦੀ ਪ੍ਰੀਖਿਆ ਦਿੱਤੀ ਹੈ ਉਹ ਪੰਜਾਬ ਸਕੂਲ ਦੀ ਵੈਬਸਾਈਟ ਉਤੇ ਆਪਣਾ ਨਤੀਜਾ ਦੇਖ ਸਕਣਗੇ।
ਅਗਲੀ ਕਹਾਣੀ