ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ’ਚ ਨਵਜੋਤ ਸਿੱਧੂ ਖਿ਼ਲਾਫ਼ ਨਾਅਰੇਬਾਜ਼ੀ

ਫ਼ੋਟੋ ਅਤੇ ਵੀਡੀਓ : ਰਵੀ ਕੁਮਾਰ, ਚੰਡੀਗੜ੍ਹ, ਹਿੰਦੁਸਤਾਨ ਟਾਈਮਜ਼

 

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਅੱਜ ਸੋਮਵਾਰ ਨੂੰ ਸ਼ੁਰੂ ਹੋਈ ਇਸ ਦੌਰਾਨ ਕਾਰਵਾਈ ਸ਼ੁਰੂ ਹੁੰਦਿਆਂ ਅਕਾਲੀ ਵਿਧਾਇਕਾਂ ਨੇ ਸਦਨ ' ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਦੇ ਆਗੂਆਂ ਨੇ ਪੁਲਵਾਮਾ ਹਮਲੇ ਚ ਸ਼ਹੀਦ ਹੋਏ 40 ਫ਼ੌਜੀਆਂ ਦੀ ਸ਼ਹਾਦਤ ਦੇ ਮੁੱਦੇ ਤੇ ਦਿੱਤੇ ਬਿਆਨ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਖਿ਼ਲਾਫ਼ ਅੱਜ ਆਪਣੀਆਂ ਬਾਹਾਂ ਤੇ ਕਾਲੇ ਬਿੱਲੇ ਬੰਨ੍ਹ ਕੇ ਜ਼ੋਰਦਾਰ ਨਾਅਰੇਬਾਜ਼ੀ ਕਰ ਰਹੇ ਹਨ ਜਦਕਿ ਸਿੱਧੂ ਤੇ ਮਜੀਠੀਆ ਵਿਚਾਲੇ ਤਿੱਖੀ ਝੜਪ ਹੋਣ ਦੀ ਗੱਲ ਕਹੀ ਜਾ ਰਹੀ ਹੈ

 

 

ਫ਼ੋਟੋ ਅਤੇ ਵੀਡੀਓ : ਰਵੀ ਕੁਮਾਰ, ਚੰਡੀਗੜ੍ਹ, ਹਿੰਦੁਸਤਾਨ ਟਾਈਮਜ਼

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਕਾਂਗਰਸ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਵਿਧਾਨ ਸਭਾ 'ਚ ਵਿਰੋਧ ਕੀਤਾ ਜਦਕਿ ਪਾਕਿਸਤਾਨ ਦੇ ਝੰਡੇ ਅਤੇ ਸਿੱਧੂ ਦੀਆਂ ਪਾਕਿਸਤਾਨ ਦੌਰੇ ਦੀਆਂ ਖਾਲਿਸਤਾਨੀ ਪੱਖੀਆਂ ਨਾਲ ਵਾੲੀਰਲ ਹੋਈਆਂ ਤਸਵੀਰਾਂ ਨੂੰ ਸਾੜ ਕੇ ਅਾਪਣੇ ਰੋਸ ਮੁਜ਼ਾਹਰੇ ਦਾ ਪ੍ਰਦਰਸ਼ਨ ਕੀਤਾ।

 

ਇਜਲਾਸ ਦੌਰਾਨ ਆਪ ਵਿਧਾਇਕ ਜੈ ਕ੍ਰਿਸ਼ਨ ਰੋਡੀ ਨੇ ਵਿਧਾਨ ਸਭਾ ਹੁਸ਼ਿਆਰਪੁਰ ਜ਼ਿਲ੍ਹੇ 'ਚ ਕੰਡੀ ਇਲਾਕੇ 'ਚ ਨਜਾਇਜ਼ ਕਾਰੋਬਾਰ ਦਾ ਮਸਲਾ ਚੁੱਕਿਆ। ਜਵਾਬ 'ਚ ਜੰਗਲਾਤ ਮੰਤਰੀ ਨੇ ਕਿਹਾ ਕਿ ਅਜਿਹਾ ਕੁੱਝ ਨਹੀਂ ਹੋ ਰਿਹਾ।

 

ਇਜਲਾਸ ਦੌਰਾਨ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੱਟੀ ਵਿਖੇ ਬਣੇ ਖੇਡ ਸਟੇਡੀਅਮ ਲਈ ਲੋੜੀਂਦਾ ਫ਼ੰਡ ਜਲਦ ਮੁਹੱਈਆ ਕਰਵਾਇਆ ਜਾਵੇਗਾ। ਜਵਾਬ 'ਚ ਖੇਡ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਕੰਮ ਕਾਫ਼ੀ ਹੱਦ ਤੱਕ ਪੂਰਾ ਹੋ ਚੁੱਕਾ ਹੈ।

 

 

 

 

/

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab assemblys budget session begins slogans Navjot Sidhu