ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਜ਼ਿਮਨੀ ਚੋਣਾਂ 2019: ਚੋਣ ਕਮਿਸ਼ਨ ਨੇ ਇਨ੍ਹਾਂ ਅਫ਼ਸਰਾਂ ਲਈ ਐਲਾਨੀ ਛੁੱਟੀ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਹਲਕਿਆ ਲਈ ਹੋ ਰਹੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 22 ਅਕਤੂਬਰ 2019 ਦੀ ਛੁੱਟੀ ਦਾ ਐਲਾਨ ਕੀਤਾ ਹੈ

 

ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਚਾਰ ਵਿਧਾਨ ਸਭਾ ਹਲਕਿਆਂ ਦੇ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ ਵਿੱਚ ਰਿਪੋਰਟ ਨਹੀਂ ਕਰਦੇ ਤਾਂ ਉਹਨਾਂ ਨੂੰ ਡਿਊਟੀ ਤੋਂ ਗੈਰ ਹਾਜ਼ਰ ਨਹੀਂ ਮੰਨਿਆ ਜਾਵੇਗਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab by-elections 2019: Election Commission releases leave for these officers