ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਮੰਤਰੀ ਮੰਡਲ ਨੇ 5 ਸਾਲ ਦੀ ਲਗਾਤਾਰ ਛੁੱਟੀ ਨਿਯਮ ’ਚ ਕੀਤੀ ਸੋਧ

ਪੰਜਾਬ ਮੰਤਰੀ ਮੰਡਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਾਵਈ ਚ ਇਕ ਅਹਿਮ ਫੈਸਲਾ ਲਿਆ ਹੈ। ਲਏ ਗਏ ਇਸ ਫੈਸਲੇ  ਪੰਜਾਬ ਸਿਵਲ ਸੇਵਾਵਾਂ ਨਿਯਮਾਂਵਲੀ, ਜਿਲਦ-1, ਭਾਗ-1 ਦੇ ਸਬੰਧਤ ਰੂਲ ਵਿੱਚ ਵੱਧ ਤੋਂ ਵੱਧ ਪੰਜ ਸਾਲ ਦੀ ਲਗਾਤਾਰ ਸਮੇਂ ਲਈ ਛੁੱਟੀ ਦੇ ਮੌਜੂਦਾ ਉਪਬੰਧ ਨੂੰ ਘਟਾ ਕੇ ਵੱਧ ਤੋਂ ਵੱਧ ਤਿੰਨ ਸਾਲ ਤੱਕ ਦੀ ਲਗਾਤਾਰ ਸਮੇਂ ਦੀ ਛੁੱਟੀ ਦਾ ਉਪਬੰਧ ਕਰਨ ਹਿੱਤ ਸੋਧ ਕਰਨ ਦਾ ਫੈਸਲਾ ਲਿਆ ਹੈ

 

ਇਸੇ ਤਰਾਂ ਪੰਜਾਬ ਰਾਜ ਭਵਨ, ਚੰਡੀਗੜ ਵਿਖੇ ਡਰਾਈਵਰਾਂ ਦੀਆਂ ਦੋ ਅਸਾਮੀਆਂ ਮੁੜ ਸੁਰਜੀਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ

 

ਮੰਤਰੀ ਮੰਡਲ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਸਾਲ 2017-18 ਦੀਆਂ ਗਤੀਵਿਧੀਆਂ ਨੂੰ ਦਰਸਾਉਂਦੀ ਸਾਲਾਨਾ ਪ੍ਰਸ਼ਾਸਨਿਕ ਰਿਪੋਰਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Cabinet amended the 5-year continuous leave rule