ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO ਪੰਜਾਬ ਕਾਡਰ ਦੇ IAS ਅਫ਼ਸਰ ਹੜ੍ਹ ਪੀੜਤਾਂ ਲਈ ਦੇਣਗੇ ਇਕ ਦਿਨ ਦੀ ਤਨਖਾਹ

ਹੜ੍ਹ ਪੀੜਤਾਂ ਦੀ ਮਦਦ ਲਈ ਪੰਜਾਬ ਕਾਡਰ ਦੇ ਆਈ.ਏ.ਐਸ ਅਧਿਕਾਰੀਆਂ ਨੇ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਹੜ ਰਾਹਤ ਫੰਡ ਲਈ ਦੇਣ ਦਾ ਫੈਸਲਾ ਕੀਤਾ ਹੈ।

 

 

ਸਕੱਤਰ ਪੰਜਾਬ ਸਟੇਟ ਆਈ.ਏ.ਐਸ ਆਫੀਸਰਜ਼ ਐਸੋਸੀਏਸ਼ਨ ਸ੍ਰੀ ਅਜੌਏ ਸ਼ਰਮਾ ਨੇ ਦੱਸਿਆ ਕਿ ਪੰਜਾਬ ਕਾਡਰ ਦੇ ਸਾਰੇ ਆਈ.ਏ.ਐਸ ਅਧਿਕਾਰੀਆਂ ਨੇ ਸਰਬਸੰਮਤੀ ਨਾਲ ਆਪਣੀ ਇੱਕ ਦਿਨ ਦੀ ਤਨਖਾਹ ਹੜ੍ਹ ਪੀੜਤਾਂ ਦੀ ਮਦਦ ਲਈ ਮੁੱਖ ਮੰਤਰੀ ਰਾਹਤ ਫੰਡ ਲਈ ਦੇਣ ਦਾ ਫੈਸਲਾ ਕੀਤਾ ਹੈ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab cadre IAS officer will pay one day salary for flood victims