ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਗਾਂਧੀ ਨੂੰ ਮਿਲਣ ਦਿੱਲੀ ਗਏ ਕੈਪਟਨ, ਜਾਖੜ ਦੀ ਛੁੱਟੀ ਤੈਅ

ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਾਂਗਰਸ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਦਿੱਲੀ ਪਹੁੰਚੇ ਹਨ।

 

ਮੰਨਿਆ ਜਾ ਰਿਹਾ ਹੈ ਕਿ  ਕੈਪਟਨ ਅਗਲੇ ਸਾਲ ਹੋਣ ਵਾਲਿਆਂ ਲੋਕ ਸਭਾ ਚੋਣਾਂ ਤੋਂ ਇਲਾਵਾ ਨਵੇਂ ਪੰਜਾਬ ਕਾਂਗਰਸ ਸੂਬਾ ਪ੍ਰਧਾਨ ਬਾਰੇ ਵੀ ਚਰਚਾ ਕਰਨਗੇ। ਸੁਨੀਲ ਜਾਖੜ ਗੁਰਦਾਸਪੁਰ ਸੀਟ ਤੋਂ ਲੋਕ ਸਭਾ ਚੋਣ ਲੜਨ ਦੀ ਇੱਛਾ ਜਤਾ ਚੁੱਕੇ ਹਨ. ਇਸ ਲਈ ਉਨ੍ਹਾਂ ਦੀ ਕੁਰਸੀ ਜਾਣ ਵਾਲੀ ਹੈ. ਨਵਾਂ ਕਾਂਗਰਸੀ ਸੂਬਾ ਪ੍ਰਧਾਨ ਕੋਈ ਦਲਿਤ ਚਿਹਰਾ ਹੋ ਸਕਦਾ ਹੈ।

 

ਇਸ ਤੋਂ ਇਲਾਵਾ ਕੈਪਟਨ ਲੋਕ ਸਭਾ ਚੋਣਾਂ ਬਾਰੇ ਵੀ ਗੱਲਬਾਤ ਕਰ ਸਕਦੇ ਹਨ। ਹਾਲਾਂਕਿ ਪੰਜਾਬ ਵਿੱਚ ਕਿਸੇ ਵੀ ਪਾਰਟੀ ਨਾਲ ਸਿਆਸੀ ਗੱਠਜੋੜ ਕਰਨ ਉੱਤੇ ਕੈਪਟਨ ਸਾਫ਼ ਇਨਕਾਰ ਕਰ ਰਹੇ ਰਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:punjab cm to meet rahul gandhi today in delhi