ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਿਮਾਰ ਪਏ ਕੈਪਟਨ ਅਮਰਿੰਦਰ ਸਿੰਘ, 48 ਘੰਟੇ ਆਰਾਮ ਦੀ ਸਲਾਹ

ਬਿਮਾਰ ਪਏ ਕੈਪਟਨ ਅਮਰਿੰਦਰ ਸਿੰਘ, 48 ਘੰਟੇ ਆਰਾਮ ਦੀ ਸਲਾਹ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ ਹੈ. ਕੈਪਟਨ ਪਿਛਲੇ ਹਫਤੇ ਵੀ ਪੀਜੀਆਈ ਇਲਾਜ ਲਈ ਗਏ ਸਨ. ਅੱਜ ਫਿਰ ਉਨ੍ਹਾਂ ਨੂੰ ਪੀਜੀਆਈ ਲਿਜਾਇਆ ਗਿਆ।

 

ਐਤਵਾਰ ਨੂੰ ਪੀ.ਜੀ.ਆਈ ਹਸਪਤਾਲ ਵਿਖੇ ਆਪਣੇ ਕੁਝ ਟੈਸਟ ਕਰਵਾਏ। ਪਿਛਲੇ ਹਫਤੇ ਵਾਇਰਲ ਬੁਖਾਰ ਹੋਣ ਤੋਂ ਬਾਅਦ ਉਨ੍ਹਾਂ ਨੇ ਇਹ ਟੈਸਟ ਮੁੜ ਕਰਵਾਏ ਹਨ।   ਪੀ.ਜੀ.ਆਈ ਦੇ ਡਾਕਟਰਾਂ ਅਨੁਸਾਰ ਸਾਰੇ ਟੈਸਟ ਠੀਕ ਹਨ ਅਤੇ ਮੁੱਖ ਮੰਤਰੀ ਨੂੰ ਵਾਇਰਲ ਬੁਖਾਰ ਦੀ ਵਜ੍ਹਾ ਕਾਰਨ ਮਾਮੂਲੀ ਜਿਹੀ ਕਮਜੋਰੀ ਹੈ। ਡਾਕਟਰਾਂ ਅਨੁਸਾਰ ਉਨ੍ਹਾਂ ਦੇ ਕੀਤੇ ਗਏ ਸਾਰੇ ਟੈਸਟ ਠੀਕ ਨਿਕਲੇ ਹਨ। ਡਾਕਟਰਾਂ ਅਨੁਸਾਰ ਮੁੱਖ ਮੰਤਰੀ ਨੂੰ 48 ਘੰਟੇ ਲਈ ਆਰਾਮ ਦੀ ਸਲਾਹ ਦਿੱਤੀ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:PUNJAB CM UNDERGOES ROUTINE TESTS AT PGI ALL NORMAL BUT ADVISED 48 HOURS REST