ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਵਲੋਂ ਬਟਾਲਾ ਹਾਦਸੇ ਦੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ

ਪੰਜਾਬ ਸਰਕਾਰ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲੇ ਵਿਖੇ ਅੱਜ ਬੁੱਧਵਾਰ ਨੂੰ ਵਾਪਰੇ ਪਟਾਕਾ ਫੈਕਟਰੀ ਧਮਾਕੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਪੀੜਤਾਂ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਜਾਣਕਾਰੀ ਮੁਤਾਬਕ ਸੂਬਾ ਸਰਕਾਰ ਵਲੋਂ ਇਸ ਮੰਦਭਾਗੀ ਘਟਨਾ ਚ ਆਪਣੀ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਸ ਹਾਦਸੇ ਚ ਗੰਭੀਰ ਜ਼ਖਮੀ ਹੋਈ ਪੀੜਤਾਂ ਨੂੰ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦੀ ਗੱਲ ਕਹੀ ਗਈ ਹੈ ਜਦਕਿ ਮਾਮੂਲੀ ਤੌਰ ਤੇ ਜ਼ਖ਼ਮੀ ਹੋਏ ਪੀੜਤਾਂ ਨੂੰ 25-25 ਹਜ਼ਾਰ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਹੈ।

 

ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਇਸ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਕਰਨ ਦੇ ਹੁਕਮ ਦੇ ਦਿੱਤੇ ਹਨ। ਕੈਪਟਨ ਅਮਰਿੰਦਰ ਸਿੰਘ ਆਉਂਦੇ ਸ਼ੁੱਕਰਵਾਰ ਨੂੰ ਘਟਨਾ ਵਾਲੀ ਥਾਂ ਦਾ ਦੌਰਾ ਕਰਨਗੇ ਤੇ ਸੰਭਵ ਹੈ ਕਿ ਪੀੜਤਾਂ ਨੂੰ ਮਿਲ ਕੇ ਉਨ੍ਹਾਂ ਦਾ ਹਾਲਚਾਲ ਵੀ ਜਾਨਣਗੇ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab government announces compensation for Batala accident victims