ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਨੇ ਫਤਿਹਗੜ੍ਹ ਸਾਹਿਬ ’ਚ ਛੁੱਟੀ ਐਲਾਨੀ

ਪੰਜਾਬ ਸਰਕਾਰ ਨੇ ਸ਼ਹੀਦੀ ਸਭਾ ਫਤਿਹਗੜ੍ਹ ਸਾਹਿਬ-2019 ਦੇ ਸਬੰਧ ਵਿੱਚ ਮਿਤੀ 28-12-2019 ਨੂੰ ਜਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਕੱਢੇ ਜਾਣ ਵਾਲੇ ਨਗਰ ਕੀਰਤਨ ਸਬੰਧੀ ਕੇਵਲ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦਿੱਤੀ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab government announces holiday at Fatehgarh Sahib