ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਨੇ 30 ਮਈ ਨੂੰ ਕਪੂਰਥਲਾ ’ਚ ਐਲਾਨੀ ਛੁੱਟੀ, ਇਹ ਹੈ ਖਾਸ ਗੱਲ

ਪੰਜਾਬ ਸਰਕਾਰ ਵੱਲੋਂ ਕਪੂਰਥਲਾ ਤਹਿਸੀਲ/ਸਬ-ਡਵੀਜਨ ਦੇ ਸਾਰੇ ਸਰਕਾਰੀ/ਨਿਗਮ/ਬੋਰਡਾਂ/ਵਿੱਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿਚ 30 ਮਈ 2019 ਦਿਨ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ

 

ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਕੀਤੀ ਅਧਿਸੂਚਨਾ ਰਾਹੀਂ ਦੱਸਿਆ ਗਿਆ ਹੈ ਕਿ ਜ਼੍ਹਿਲਾ ਕਪੂਰਥਲਾ ਵਿਖੇ 72ਵੇਂ ਮਾਤਾ ਭੱਦਰਕਾਲੀ ਇਤਿਹਾਸਕ ਮੇਲੇ (ਸੇਖੂਪੁਰ) ਦੇ ਮੌਕੇ 'ਤੇ ਮਿਤੀ 30 ਮਈ, 2019 (ਦਿਨ ਵੀਰਵਾਰ) ਨੂੰ ਸਿਰਫ ਕਪੂਰਥਲਾ ਤਹਿਸੀਲ/ਸਬ-ਡਵੀਜਨ ਦੇ ਸਾਰੇ ਸਰਕਾਰੀ/ਨਿਗਮ/ਬੋਰਡਾਂ/ਵਿੱਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿਚ ਸਥਾਨਕ ਛੁੱਟੀ ਰਹੇਗੀ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab Government announces holiday on May 30 in Kapurthala tehsil or sub-division