ਅਗਲੀ ਕਹਾਣੀ

ਪੰਜਾਬ ਸਰਕਾਰ ਵੱਲੋਂ 10 ਸਤੰਬਰ ਦੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 10 ਸਤੰਬਰ ਦੀ ਛੁੱਟੀ ਦਾ ਐਲਾਨ

10 ਸਤੰਬਰ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੂਰਬ ਮੌਕੇ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ। ਛੁੱਟੀ ਸਬੰਧੀ ਜਾਰੀ ਪੰਜਾਬ ਸਰਕਾਰ ਦੇ ਪੱਤਰ `ਚ ਕਿਹਾ ਗਿਆ ਹੈ ਕਿ 10 ਸਤੰਬਰ ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਹੋਰ ਸਰਕਾਰੀ/ਵਿਦਿਅਕ ਅਦਾਰਿਆਂ `ਚ ਗਜਟਿਡ ਛੁੱਟੀ ਹੋਵੇਗੀ।

 
ਇਸੇ ਤਰ੍ਹਾਂ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਆਪਣੇ ਪ੍ਰਬੰਧ ਅਧੀਨ ਚੱਲ ਰਹੇ ਸਮੂਹ ਵਿਦਿਅਕ ਸੰਸਥਾਂ `ਚ 10 ਸਤੰਬਰ ਦੀ ਛੁੱਟੀ ਦਾ ਐਲਾਨ ਕੀਤਾ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjab government announces leave for September 10